Jeremiah 22:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੂਦਾਹ ਦੀਏ ਧਰਤੀਏ, ਧਰਤੀਏ, ਧਰਤੀਏ! ਯਹੋਵਾਹ ਦੇ ਸੰਦੇਸ਼ ਨੂੰ ਸੁਣ!
Punjabi Bible 2016 - ਪਵਿੱਤਰ ਬਾਈਬਲ O.V.
ਹੇ ਧਰਤੀ, ਹੇ ਧਰਤੀ! ਹੇ ਧਰਤੀ ਯਹੋਵਾਹ ਦਾ ਬਚਨ ਸੁਣ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਧਰਤੀ, ਹੇ ਧਰਤੀ, ਹੇ ਧਰਤੀ! ਯਹੋਵਾਹ ਦਾ ਬਚਨ ਸੁਣ!