Jeremiah 22:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਆਖਦਾ ਹੈ, “ਯੇਹੋਇਆਚਿਨ ਬਾਰੇ ਇਸ ਨੂੰ ਲਿਖ ਲਵੋ: ‘ਉਹ ਅਜਿਹਾ ਬੰਦਾ ਹੈ, ਜਿਸਦੇ ਹੁਣ ਬੱਚੇ ਨਹੀਂ ਹਨ! ਯੇਹੋਇਆਚਿਨ ਆਪਣੇ ਜੀਵਨ ਕਾਲ ਵਿੱਚ ਸਫ਼ਲ ਨਹੀਂ ਹੋਵੇਗਾ। ਅਤੇ ਉਸ ਦੇ ਬੱਚਿਆਂ ਵਿੱਚੋਂ ਕੋਈ ਵੀ ਦਾਊਦ ਦੇ ਸਿੰਘਾਸਣ ਉੱਤੇ ਨਹੀਂ ਬੈਠੇਗਾ। ਉਸ ਦੇ ਬੱਚਿਆਂ ਵਿੱਚੋਂ ਕੋਈ ਵੀ ਯਹੂਦਾਹ ਅੰਦਰ ਰਾਜ ਨਹੀਂ ਕਰੇਗਾ।’”
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਐਉਂ ਫ਼ਰਮਾਉਂਦਾ ਹੈ, - ਏਸ ਮਨੁੱਖ ਨੂੰ ਔਂਤਰਾ ਲਿੱਖੋ, ਇੱਕ ਮਰਦ ਜਿਹੜਾ ਆਪਣੇ ਦਿਨਾਂ ਵਿੱਚ ਸਫਲ ਨਾ ਹੋਵੇਗਾ, ਨਾ ਹੀ ਉਹ ਦੀ ਨਸਲ ਵਿੱਚੋਂ ਕੋਈ ਸਫਲ ਹੋਵੇਗਾ, ਭਈ ਦਾਊਦ ਦੇ ਸਿੰਘਾਸਣ ਉੱਤੇ ਬੈਠੇ, ਅਤੇ ਯਹੂਦਾਹ ਉੱਤੇ ਫੇਰ ਰਾਜ ਕਰੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਇਸ ਮਨੁੱਖ ਨੂੰ ਔਂਤਰਾ ਲਿਖੋ, ਇੱਕ ਮਰਦ ਜਿਹੜਾ ਆਪਣੇ ਦਿਨਾਂ ਵਿੱਚ ਸਫ਼ਲ ਨਾ ਹੋਵੇਗਾ, ਨਾ ਹੀ ਉਸ ਦੀ ਨਸਲ ਵਿੱਚੋਂ ਕੋਈ ਸਫ਼ਲ ਹੋਵੇਗਾ, ਭਈ ਦਾਊਦ ਦੇ ਸਿੰਘਾਸਣ ਉੱਤੇ ਬੈਠੇ, ਅਤੇ ਯਹੂਦਾਹ ਉੱਤੇ ਫਿਰ ਰਾਜ ਕਰੇ।