Jeremiah 22:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਮਹਿਲ ਨੂੰ ਤਬਾਹ ਕਰਨ ਲਈ ਬੰਦੇ ਭੇਜਾਂਗਾ। ਹਰ ਬੰਦੇ ਲੋਕ ਹਬਿਆਰ ਹੋਣਗੇ ਜਿਨ੍ਹਾਂ ਦਾ ਇਸਤੇਮਾਲ ਉਹ ਉਸ ਘਰ ਨੂੰ ਢਾਹੁਣ ਲਈ ਕਰੇਗਾ। ਉਹ ਲੋਕ ਤੁਹਾਡੇ ਮਜ਼ਬੂਤ ਅਤੇ ਸੁੰਦਰ ਦਿਓਦਾਰ ਦੇ ਸ਼ਤੀਰਾਂ ਨੂੰ ਕੱਟ ਦੇਣਗੇ। ਉਹ ਲੋਕ ਉਨ੍ਹਾਂ ਸ਼ਤੀਰਾਂ ਨੂੰ ਅੱਗ ਅੰਦਰ ਸੁੱਟ ਦੇਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੇਰੇ ਵਿਰੁੱਧ ਨਾਸ ਕਰਨ ਵਾਲਿਆਂ ਨੂੰ ਤਿਆਰ ਕਰਾਂਗਾ, ਹਰ ਮਨੁੱਖ ਆਪਣੇ ਸ਼ਸਤਰਾਂ ਨਾਲ, ਓਹ ਤੇਰੇ ਚੁਗਵੇਂ ਦਿਆਰਾਂ ਨੂੰ ਵੱਢਣਗੇ, ਅਤੇ ਓਹਨਾਂ ਨੂੰ ਅੱਗ ਉੱਤੇ ਸੁੱਟਣਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੇਰੇ ਵਿਰੁੱਧ ਨਾਸ ਕਰਨ ਵਾਲਿਆਂ ਨੂੰ ਤਿਆਰ ਕਰਾਂਗਾ, ਹਰ ਮਨੁੱਖ ਆਪਣੇ ਸ਼ਸਤਰਾਂ ਨਾਲ, ਉਹ ਤੇਰੇ ਚੁਗਵੇਂ ਦਿਆਰਾਂ ਨੂੰ ਵੱਢਣਗੇ, ਅਤੇ ਉਹਨਾਂ ਨੂੰ ਅੱਗ ਉੱਤੇ ਸੁੱਟਣਗੇ।