Jeremiah 22:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਬਹੁਤ ਸਾਰੀਆਂ ਕੌਮਾਂ ਦੇ ਲੋਕ ਉਸ ਸ਼ਹਿਰ ਕੋਲੋਂ ਲੰਘਣਗੇ। ਉਹ ਇੱਕ ਦੂਜੇ ਨੂੰ ਪੁੱਛਣਗੇ, ‘ਯਹੋਵਾਹ ਨੇ ਯਰੂਸ਼ਲਮ ਨਾਲ ਇਹ ਭਿਆਨਕ ਗੱਲ ਕਿਉਂ ਕੀਤੀ ਹੈ? ਯਰੂਸ਼ਲਮ ਕਿੰਨਾ ਮਹਾਨ ਸ਼ਹਿਰ ਸੀ।’
Punjabi Bible 2016 - ਪਵਿੱਤਰ ਬਾਈਬਲ O.V.
ਬਹੁਤ ਸਾਰੀਆਂ ਕੌਮਾਂ ਏਸ ਸ਼ਹਿਰ ਦੇ ਕੋਲ ਦੀ ਲੰਘਣਗੀਆਂ ਅਤੇ ਹਰ ਮਨੁੱਖ ਆਪਣੇ ਗੁਆਂਢੀ ਨੂੰ ਆਖੇਗਾ, ਯਹੋਵਾਹ ਨੇ ਏਸ ਵੱਡੇ ਸ਼ਹਿਰ ਨਾਲ ਇਉਂ ਕਿਉਂ ਕੀਤਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਹੁਤ ਸਾਰੀਆਂ ਕੌਮਾਂ ਇਸ ਸ਼ਹਿਰ ਦੇ ਕੋਲ ਦੀ ਲੰਘਣਗੀਆਂ ਅਤੇ ਹਰ ਮਨੁੱਖ ਆਪਣੇ ਗੁਆਂਢੀ ਨੂੰ ਆਖੇਗਾ, ਯਹੋਵਾਹ ਨੇ ਇਸ ਵੱਡੇ ਸ਼ਹਿਰ ਨਾਲ ਐਉਂ ਕਿਉਂ ਕੀਤਾ?