Jeremiah 22:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਪ੍ਰਸ਼ਨ ਦਾ ਉੱਤਰ ਇਹ ਹੋਵੇਗਾ: ‘ਪਰਮੇਸ਼ੁਰ ਨੇ ਯਰੂਸ਼ਲਮ ਨੂੰ ਇਸ ਲਈ ਤਬਾਹ ਕੀਤਾ ਕਿਉਂ ਕਿ ਯਹੂਦਾਹ ਦੇ ਲੋਕਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਇਕਰਾਰਨਾਮੇ ਉੱਪਰ ਅਮਲ ਕਰਨਾ ਛੱਡ ਦਿੱਤਾ ਸੀ। ਉਨ੍ਹਾਂ ਲੋਕਾਂ ਨੇ ਹੋਰਨਾਂ ਦੇਵਤਿਆਂ ਦੀ ਉਪਾਸਨਾ ਅਤੇ ਸੇਵਾ ਕੀਤੀ।’”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਓਹ ਆਖਣਗੇ, ਏਸ ਲਈ ਕਿ ਓਹਨਾਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨੇਮ ਨੂੰ ਛੱਡ ਦਿੱਤਾ ਅਤੇ ਦੂਜੇ ਦਿਓਤਿਆਂ ਨੂੰ ਮੱਥਾ ਟੇਕਿਆ ਅਤੇ ਓਹਨਾਂ ਦੀ ਪੂਜਾ ਕੀਤੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਹ ਆਖਣਗੇ, ਇਸ ਲਈ ਕਿ ਉਹਨਾਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨੇਮ ਨੂੰ ਛੱਡ ਦਿੱਤਾ ਅਤੇ ਦੂਜੇ ਦੇਵਤਿਆਂ ਨੂੰ ਮੱਥਾ ਟੇਕਿਆ ਅਤੇ ਉਹਨਾਂ ਦੀ ਪੂਜਾ ਕੀਤੀ।