Jeremiah 23:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਯਹੂਦਾਹ ਦੇ ਲੋਕਾਂ ਦੇ ਅਯਾਲੀਆਂ (ਆਗੂਆਂ) ਲਈ ਇਹ ਬਹੁਤ ਬੁਰਾ ਹੋਵੇਗਾ। ਉਹ ਅਯਾਲੀ ਭੇਡਾਂ ਨੂੰ ਤਬਾਹ ਕਰ ਰਹੇ ਹਨ। ਉਹ ਭੇਡਾਂ ਨੂੰ ਮੇਰੀ ਚਰਾਗਾਹ ਤੋਂ ਭੱਜ ਕੇ ਸਾਰੀਆਂ ਦਿਸ਼ਾਵਾਂ ਵੱਲ ਜਾਣ ਲਈ ਮਜ਼ਬੂਰ ਕਰ ਰਹੇ ਹਨ।” ਇਹ ਸੰਦੇਸ਼ ਸੀ ਯਹੋਵਾਹ ਵੱਲੋਂ।
Punjabi Bible 2016 - ਪਵਿੱਤਰ ਬਾਈਬਲ O.V.
ਹਾਇ ਓਹਨਾਂ ਅਯਾਲੀਆਂ ਉੱਤੇ ਜਿਹੜੇ ਮੇਰੀ ਚਰਾਈ ਦੀਆਂ ਭੇਡਾਂ ਨੂੰ ਮਾਰ ਮੁਕਾਉਂਦੇ ਅਤੇ ਓਹਨਾਂ ਨੂੰ ਖੇਰੂੰ ਖੇਰੂੰ ਕਰਦੇ ਹਨ, ਯਹੋਵਾਹ ਦਾ ਵਾਕ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਏ ਉਹਨਾਂ ਅਯਾਲੀਆਂ ਉੱਤੇ ਜਿਹੜੇ ਮੇਰੀ ਚਰਾਈ ਦੀਆਂ ਭੇਡਾਂ ਨੂੰ ਮਾਰ ਮੁਕਾਉਂਦੇ ਅਤੇ ਉਹਨਾਂ ਨੂੰ ਖੇਰੂੰ-ਖੇਰੂੰ ਕਰਦੇ ਹਨ, ਯਹੋਵਾਹ ਦਾ ਵਾਕ ਹੈ!