Jeremiah 23:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਨਬੀ ਅਤੇ ਜਾਜਕ ਵੀ ਮੰਦੇ ਹਨ। ਮੈਂ ਉਨ੍ਹਾਂ ਨੂੰ ਆਪਣੇ ਮੰਦਰ ਵਿੱਚ ਵੀ, ਮੰਦੇ ਕੰਮ ਕਰਦਿਆਂ ਦੇਖਿਆ ਹੈ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਨਬੀ ਤੇ ਜਾਜਕ ਭਰਿਸ਼ਟ ਹਨ, ਨਾਲੇ ਮੇਰੇ ਭਵਨ ਵਿੱਚ ਮੈਂ ਓਹਨਾਂ ਦੀ ਬਦੀ ਪਾਈ, ਯਹੋਵਾਹ ਦਾ ਵਾਕ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਨਬੀ ਤੇ ਜਾਜਕ ਭਰਿਸ਼ਟ ਹਨ, ਨਾਲੇ ਮੇਰੇ ਭਵਨ ਵਿੱਚ ਮੈਂ ਉਹਨਾਂ ਦੀ ਬਦੀ ਪਾਈ, ਯਹੋਵਾਹ ਦਾ ਵਾਕ ਹੈ।