Jeremiah 23:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਮੈਂ ਸਾਮਰਿਯਾ ਦੇ ਨਬੀਆਂ ਨੂੰ ਮੰਦੇ ਕੰਮ ਕਰਦਿਆਂ ਦੇਖਿਆ ਸੀ। ਮੈਂ ਉਨ੍ਹਾਂ ਨਬੀਆਂ ਨੂੰ ਝੂਠੇ ਦੇਵਤੇ ਬਆਲ ਦੇ ਨਾਮ ਉੱਤੇ ਭਵਿੱਖਬਾਣੀਆਂ ਕਰਦਿਆਂ ਦੇਖਿਆ ਸੀ। ਉਨ੍ਹਾਂ ਨਬੀਆਂ ਨੇ ਇਸਰਾਏਲ ਦੇ ਲੋਕਾਂ ਨੂੰ, ਯਹੋਵਾਹ ਤੋਂ ਦੂਰ ਹੋਣ ਲਈ, ਕੁਰਾਹੇ ਪਾਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸਾਮਰਿਯਾ ਦੇ ਨਬੀਆਂ ਵਿੱਚ ਮੈਂ ਮੂਰਖਤਾਈ ਵੇਖੀ, ਓਹਨਾਂ ਨੇ ਬਆਲ ਵੱਲੋਂ ਅਗੰਮ ਵਾਚਿਆ, ਅਤੇ ਮੇਰੀ ਪਰਜਾ ਇਸਰਾਏਲ ਨੂੰ ਕੁਰਾਹੇ ਪਾਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਮਰਿਯਾ ਦੇ ਨਬੀਆਂ ਵਿੱਚ ਮੈਂ ਮੂਰਖਤਾਈ ਵੇਖੀ, ਉਹਨਾਂ ਨੇ ਬਆਲ ਵੱਲੋਂ ਅਗੰਮ ਵਾਚਿਆ, ਅਤੇ ਮੇਰੀ ਪਰਜਾ ਇਸਰਾਏਲ ਨੂੰ ਕੁਰਾਹੇ ਪਾਇਆ।