Jeremiah 23:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਸਰਬ ਸ਼ਕਤੀਮਾਨ ਇਹ ਗੱਲਾਂ ਆਖਦਾ ਹੈ: “ਉਨ੍ਹਾਂ ਗੱਲਾਂ ਵੱਲ ਧਿਆਨ ਨਾ ਦਿਓ, ਜਿਹੜੀਆਂ ਝੂਠੇ ਨਬੀ ਤੁਹਾਨੂੰ ਆਖ ਰਹੇ ਹਨ। ਉਹ ਲੋਕ ਤੁਹਾਨੂੰ ਮੂਰਖ ਬਣਾ ਰਹੇ ਨੇ। ਉਹ ਨਬੀ ਦਰਸ਼ਨਾਂ ਬਾਰੇ ਗੱਲਾਂ ਕਰਦੇ ਨੇ। ਪਰ ਉਹ ਇਹ ਦਰਸ਼ਨ ਮੇਰੇ ਕੋਲੋਂ ਪ੍ਰਾਪਤ ਨਹੀਂ ਕਰਦੇ। ਉਨ੍ਹਾਂ ਦੇ ਦਰਸ਼ਨ ਆਪਣੇ ਮਨਾਂ ਵਿੱਚੋਂ ਆਉਂਦੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਸੈਨਾਂ ਦਾ ਯਹੋਵਾਹ ਇਉਂ ਆਖਦਾ ਹੈ, - ਤੁਸੀਂ ਓਹਨਾਂ ਨਬੀਆਂ ਦੀਆਂ ਗੱਲਾਂ ਨਾ ਸੁਣੋ ਜਿਹੜੇ ਤੁਹਾਡੇ ਲਈ ਅਗੰਮ ਵਾਕ ਬੋਲਦੇ ਹਨ। ਓਹ ਵਿਅਰਥ ਦੱਸਦੇ ਹਨ, ਓਹ ਆਪਣੇ ਦਿਲ ਦੇ ਦਰਸ਼ਣ ਦੱਸਦੇ ਹਨ ਪਰ ਓਹ ਯਹੋਵਾਹ ਦੇ ਮੂੰਹੋਂ ਨਹੀਂ ਬੋਲਦੇ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੈਨਾਂ ਦਾ ਯਹੋਵਾਹ ਐਉਂ ਆਖਦਾ ਹੈ, - ਤੁਸੀਂ ਉਹਨਾਂ ਨਬੀਆਂ ਦੀਆਂ ਗੱਲਾਂ ਨਾ ਸੁਣੋ ਜਿਹੜੇ ਤੁਹਾਡੇ ਲਈ ਅਗੰਮ ਵਾਕ ਬੋਲਦੇ ਹਨ। ਉਹ ਵਿਅਰਥ ਦੱਸਦੇ ਹਨ, ਉਹ ਆਪਣੇ ਦਿਲ ਦੇ ਦਰਸ਼ਣ ਦੱਸਦੇ ਹਨ ਪਰ ਉਹ ਯਹੋਵਾਹ ਦੇ ਮੂੰਹੋਂ ਨਹੀਂ ਬੋਲਦੇ