Jeremiah 23:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦਾ ਕਹਿਰ, ਉਦੋਂ ਤੀਕ ਨਹੀਂ ਰੁਕੇਗਾ ਜਦੋਂ ਤੀਕ ਉਹ ਆਪਣੀਆਂ ਯੋਜਨਾਵਾਂ ਨੂੰ ਪੂਰਾ ਨਹੀਂ ਕਰ ਲੈਂਦਾ। ਜਦੋਂ ਉਹ ਦਿਨ ਖਤਮ ਹੋ ਜਾਵੇਗਾ, ਤੁਸੀਂ ਸਾਫ਼-ਸਾਫ਼ ਸਮਝ ਲਵੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦਾ ਕ੍ਰੋਧ ਨਾ ਮੁੜੇਗਾ, ਜਦ ਤੀਕ ਉਹ ਆਪਣੇ ਦਿਲ ਦੇ ਪਰੋਜਨ ਨੂੰ ਪੂਰੀ ਤਰਾਂ ਕਾਇਮ ਨਾ ਕਰੇ। ਓੜਕ ਦੇ ਦਿਨਾਂ ਵਿੱਚ ਤੁਸੀਂ ਏਹ ਨੂੰ ਸਫਾਈ ਨਾਲ ਸਮਝੋਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦਾ ਕ੍ਰੋਧ ਨਾ ਮੁੜੇਗਾ, ਜਦ ਤੱਕ ਉਹ ਆਪਣੇ ਦਿਲ ਦੇ ਪਰੋਜਨ ਨੂੰ ਪੂਰੀ ਤਰ੍ਹਾਂ ਕਾਇਮ ਨਾ ਕਰੇ। ਓੜਕ ਦੇ ਦਿਨਾਂ ਵਿੱਚ ਤੁਸੀਂ ਇਹ ਨੂੰ ਸਫ਼ਾਈ ਨਾਲ ਸਮਝੋਗੇ।