Jeremiah 23:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਮੈਂ ਪਰਮੇਸ਼ੁਰ ਹਾਂ, ਅਤੇ ਮੈਂ ਸਦਾ ਨੇੜੇ ਹਾਂ! ਮੈਂ ਦੂਰ ਨਹੀਂ ਹਾਂ!
Punjabi Bible 2016 - ਪਵਿੱਤਰ ਬਾਈਬਲ O.V.
ਕੀ ਮੈਂ ਨੇੜੇ ਦਾ ਹੀ ਪਰਮੇਸ਼ੁਰ ਹਾਂ ਅਤੇ ਦੂਰ ਦਾ ਪਰਮੇਸ਼ੁਰ ਨਹੀਂ ਹਾਂ? ਯਹੋਵਾਹ ਦਾ ਵਾਕ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਮੈਂ ਨੇੜੇ ਦਾ ਹੀ ਪਰਮੇਸ਼ੁਰ ਹਾਂ ਅਤੇ ਦੂਰ ਦਾ ਪਰਮੇਸ਼ੁਰ ਨਹੀਂ ਹਾਂ? ਯਹੋਵਾਹ ਦਾ ਵਾਕ ਹੈ