Jeremiah 23:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬੇਸ਼ਕ ਕੋਈ ਲੁਕਣ ਵਾਲੀ ਥਾਂ ਉੱਤੇ ਮੇਰੇ ਕੋਲੋਂ ਛੁਪਣ ਦੀ ਕੋਸ਼ਿਸ਼ ਕਰੇ। ਪਰ ਮੇਰੇ ਲਈ ਉਸ ਨੂੰ ਦੇਖਣਾ ਆਸਾਨ ਹੈ। ਕਿਉਂ? ਕਿਉਂ ਕਿ ਮੈਂ, ਅਕਾਸ਼ ਵਿੱਚ ਅਤੇ ਧਰਤੀ ਉੱਤੇ ਹਰ ਥਾਂ ਹਾਂ।” ਯਹੋਵਾਹ ਨੇ ਇਹ ਗੱਲਾਂ ਆਖੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਕੋਈ ਮਨੁੱਖ ਆਪਣੇ ਆਪ ਨੂੰ ਪੜਦੇ ਵਿੱਚ ਲੁੱਕਾ ਲਵੇਗਾ ਕਿ ਮੈ ਉਹ ਨੂੰ ਨਾ ਵੇਖਾਂ? ਯਹੋਵਾਹ ਦਾ ਵਾਕ ਹੈ। ਕੀ ਅਕਾਸ਼ ਅਤੇ ਧਰਤੀ ਮੇਰੇ ਨਾਲ ਨਹੀਂ ਭਰੇ ਹੋਏ? ਯਹੋਵਾਹ ਦਾ ਵਾਕ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਕੋਈ ਮਨੁੱਖ ਆਪਣੇ ਆਪ ਨੂੰ ਪੜਦੇ ਵਿੱਚ ਲੁਕਾ ਲਵੇਗਾ ਕਿ ਮੈਂ ਉਹ ਨੂੰ ਨਾ ਵੇਖਾਂ? ਯਹੋਵਾਹ ਦਾ ਵਾਕ ਹੈ। ਕੀ ਅਕਾਸ਼ ਅਤੇ ਧਰਤੀ ਮੇਰੇ ਨਾਲ ਨਹੀਂ ਭਰੇ ਹੋਏ? ਯਹੋਵਾਹ ਦਾ ਵਾਕ ਹੈ