Jeremiah 23:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਨਬੀ ਯਹੂਦਾਹ ਦੇ ਲੋਕਾਂ ਨੂੰ ਮੇਰਾ ਨਾਮ ਭੁਲਾਣ ਦੀ ਕੋਸ਼ਿਸ਼ ਕਰ ਰਹੇ ਹਨ। ਉਹ ਅਜਿਹਾ ਇੱਕ ਦੂਜੇ ਨੂੰ ਇਹ ਝੂਠੇ ਸੁਪਨੇ ਸੁਣਾਕੇ ਕਰ ਰਹੇ ਹਨ। ਉਹ ਮੇਰੇ ਲੋਕਾਂ ਨੂੰ ਮੇਰੇ ਨਾਲ ਉਸੇ ਤਰ੍ਹਾਂ ਭੁਲਾਣ ਦੀ ਕੋਸ਼ਿਸ਼ ਕਰ ਰਹੇ ਨੇ ਜਿਵੇਂ ਉਨ੍ਹਾਂ ਦੇ ਪੁਰਖੇ ਮੈਨੂੰ ਭੁੱਲ ਗਏ ਸਨ। ਉਨ੍ਹਾਂ ਦੇ ਪੁਰਖੇ ਮੈਨੂੰ ਭੁੱਲ ਗਏ ਸਨ ਅਤੇ ਝੂਠੇ ਦੇਵਤੇ ਬਾਲ ਦੀ ਉਪਾਸਨਾ ਕਰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੇ ਸੋਚਦੇ ਹਨ ਭਈ ਓਹ ਮੇਰੀ ਪਰਜਾ ਨੂੰ ਮੇਰਾ ਨਾਮ ਆਪਣੇ ਸੁਫਨਿਆਂ ਨਾਲ ਭੁਲਾ ਦੇਣ, ਜਿਨ੍ਹਾਂ ਨੇ ਹਰ ਮਨੁੱਖ ਆਪਣੇ ਗੁਆਂਢੀ ਨੂੰ ਦੱਸਦਾ ਹੈ ਜਿਵੇਂ ਓਹਨਾਂ ਦੇ ਪਿਉ ਦਾਦੇ ਮੇਰਾ ਨਾਮ ਬਆਲ ਦੇ ਕਾਰਨ ਭੁੱਲ ਗਏ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੇ ਸੋਚਦੇ ਹਨ ਭਈ ਉਹ ਮੇਰੀ ਪਰਜਾ ਨੂੰ ਮੇਰਾ ਨਾਮ ਆਪਣੇ ਸੁਫ਼ਨਿਆਂ ਨਾਲ ਭੁਲਾ ਦੇਣ, ਜਿਹਨਾਂ ਨੇ ਹਰ ਮਨੁੱਖ ਆਪਣੇ ਗੁਆਂਢੀ ਨੂੰ ਦੱਸਦਾ ਹੈ ਜਿਵੇਂ ਉਹਨਾਂ ਦੇ ਪੁਰਖੇ ਮੇਰਾ ਨਾਮ ਬਆਲ ਦੇ ਕਾਰਨ ਭੁੱਲ ਗਏ ਸਨ