Jeremiah 23:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੂੜੀ ਕਣਕ ਵਰਗੀ ਨਹੀਂ ਹੁੰਦੀ! ਓਸੇ ਤਰ੍ਹਾਂ ਉਨ੍ਹਾਂ ਨਬੀਆਂ ਦੇ ਸੁਪਨੇ ਮੇਰੇ ਵੱਲੋਂ ਸੰਦੇਸ਼ ਨਹੀਂ ਹਨ। ਜੇ ਕੋਈ ਬੰਦਾ ਆਪਣੇ ਸੁਪਨੇ ਸੁਣਾਉਣਾ ਚਾਹੁੰਦਾ ਹੈ, ਤਾਂ ਉਸ ਨੂੰ ਅਜਿਹਾ ਕਰਨ ਦਿਓ। ਪਰ ਜਿਹੜਾ ਬੰਦਾ ਮੇਰੇ ਸੰਦੇਸ਼ ਸੁਣਦਾ ਹੈ ਉਸ ਨੂੰ ਸਚਾਈ ਨਾਲ ਮੇਰਾ ਸੰਦੇਸ਼ ਸੁਣਾਉਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨਬੀ ਜਿਹ ਦੇ ਕੋਲ ਸੁਫਨਾ ਹੈ ਉਹ ਸੁਫਨਾ ਦੱਸੇ, ਅਤੇ ਜਿਹ ਦੇ ਕੋਲ ਮੇਰਾ ਬਚਨ ਹੈ ਉਹ ਇਮਾਨਦਾਰੀ ਨਾਲ ਮੇਰਾ ਬਚਨ ਬੋਲੇ। ਤੂੜੀ ਦਾ ਕਣਕ ਨਾਲ ਕੀ ਮੇਲ! ਯਹੋਵਾਹ ਦਾ ਵਾਕ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨਬੀ ਜਿਹ ਦੇ ਕੋਲ ਸੁਫ਼ਨਾ ਹੈ ਉਹ ਸੁਫ਼ਨਾ ਦੱਸੇ, ਅਤੇ ਜਿਹ ਦੇ ਕੋਲ ਮੇਰਾ ਬਚਨ ਹੈ ਉਹ ਇਮਾਨਦਾਰੀ ਨਾਲ ਮੇਰਾ ਬਚਨ ਬੋਲੇ। ਤੂੜੀ ਦਾ ਕਣਕ ਨਾਲ ਕੀ ਮੇਲ? ਯਹੋਵਾਹ ਦਾ ਵਾਕ ਹੈ