Jeremiah 23:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰਾ ਸੰਦੇਸ਼ ਅੱਗ ਵਰਗਾ ਹੈ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ ਇਹ ਉਸ ਹਬੌੜੇ ਵਰਗਾ ਹੈ ਜਿਹੜਾ ਪੱਥਰ ਨੂੰ ਵੀ ਚੂਰ-ਚੂਰ ਕਰ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਮੇਰਾ ਬਚਨ ਅੱਗ ਵਾਂਙੁ ਨਹੀਂ? ਯਹੋਵਾਹ ਦਾ ਵਾਕ ਹੈ, ਅਤੇ ਵਦਾਣ ਵਾਂਙੁ ਜਿਹੜਾ ਚਟਾਨ ਨੂੰ ਚੂਰ ਚੂਰ ਕਰ ਸੁੱਟਦਾ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਮੇਰਾ ਬਚਨ ਅੱਗ ਵਾਂਗੂੰ ਨਹੀਂ? ਯਹੋਵਾਹ ਦਾ ਵਾਕ ਹੈ, ਅਤੇ ਵਦਾਣ ਵਾਂਗੂੰ ਜਿਹੜਾ ਚੱਟਾਨ ਨੂੰ ਚੂਰ-ਚੂਰ ਕਰ ਸੁੱਟਦਾ ਹੈ?