Jeremiah 23:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਆਪਣੀਆਂ ਭੇਡਾਂ ਨੂੰ ਹੋਰਨਾਂ ਦੇਸਾਂ ਅੰਦਰ ਭੇਜਿਆ। ਪਰ ਮੈਂ ਆਪਣੀਆਂ ਬਚੀਆਂ ਹੋਈਆਂ ਭੇਡਾਂ ਨੂੰ ਇਕੱਠਿਆਂ ਕਰਾਂਗਾ। ਅਤੇ ਮੈਂ ਉਨ੍ਹਾਂ ਨੂੰ ਵਾਪਸ ਉਨ੍ਹਾਂ ਦੀ ਚਰਾਗਾਹ ਵਿੱਚ ਲਿਆਵਾਂਗਾ। ਜਦੋਂ ਮੇਰੀਆਂ ਭੇਡਾਂ ਆਪਣੀ ਚਰਾਗਾਹ ਵਿੱਚ ਵਾਪਸ ਆ ਜਾਣਗੀਆਂ, ਉਨ੍ਹਾਂ ਦੇ ਬਹੁਤ ਬੱਚੇ ਹੋਣਗੇ ਅਤੇ ਉਹ ਗਿਣਤੀ ਵਿੱਚ ਵੱਧ ਜਾਣਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਪਣੇ ਇੱਜੜ ਦੇ ਬੱਕੀਏ ਓਹਨਾਂ ਦੇਸਾਂ ਵਿੱਚੋਂ ਇਕੱਠੇ ਕਰਾਂਗਾ ਜਿੱਥੇ ਮੈਂ ਓਹਨਾਂ ਨੂੰ ਹੱਕ ਕੇ ਕੱਢ ਦਿੱਤਾ। ਮੈਂ ਓਹਨਾਂ ਨੂੰ ਓਹਨਾਂ ਦੇ ਵਾੜਿਆਂ ਵਿੱਚ ਮੋੜ ਲਿਆਵਾਂਗਾ ਅਤੇ ਓਹ ਫਲਣਗੇ ਅਤੇ ਵਧਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣੇ ਇੱਜੜ ਦੇ ਬਕੀਏ ਉਹਨਾਂ ਦੇਸਾਂ ਵਿੱਚੋਂ ਇਕੱਠੇ ਕਰਾਂਗਾ ਜਿੱਥੇ ਮੈਂ ਉਹਨਾਂ ਨੂੰ ਹੱਕ ਕੇ ਕੱਢ ਦਿੱਤਾ। ਮੈਂ ਉਹਨਾਂ ਨੂੰ ਉਹਨਾਂ ਦੇ ਵਾੜਿਆਂ ਵਿੱਚ ਮੋੜ ਲਿਆਵਾਂਗਾ ਅਤੇ ਉਹ ਫਲਣਗੇ ਅਤੇ ਵਧਣਗੇ