Jeremiah 23:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਝੂਠੇ ਨਬੀਆਂ ਦੇ ਵਿਰੁੱਧ ਹਾਂ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ-“ਉਹ ਆਪਣੇ ਸ਼ਬਦਾਂ ਦਾ ਇਸਤੇਮਾਲ ਕਰਦੇ ਨੇ ਅਤੇ ਬਹਾਨਾ ਕਰਦੇ ਨੇ ਇਹ ਮੇਰੇ ਵੱਲੋਂ ਸੰਦੇਸ਼ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਮੈਂ ਓਹਨਾਂ ਨਬੀਆਂ ਦੇ ਵਿਰੁੱਧ ਹਾਂ, ਯਹੋਵਾਹ ਦਾ ਵਾਕ ਹੈ, ਜਿਹੜੇ ਆਪਣੀਆਂ ਜੀਭਾਂ ਵਰਤਦੇ ਹਨ ਅਤੇ ਕਹਿੰਦੇ, “ਯਹੋਵਾਹ ਦਾ ਵਾਕ”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਮੈਂ ਉਹਨਾਂ ਨਬੀਆਂ ਦੇ ਵਿਰੁੱਧ ਹਾਂ, ਯਹੋਵਾਹ ਦਾ ਵਾਕ ਹੈ, ਜਿਹੜੇ ਆਪਣੀਆਂ ਜੀਭਾਂ ਵਰਤਦੇ ਹਨ ਅਤੇ ਕਹਿੰਦੇ, “ਯਹੋਵਾਹ ਦਾ ਵਾਕ”