Jeremiah 23:38 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਇਹ ਨਾ ਆਖੋ, ‘ਯਹੋਵਾਹ ਵੱਲੋਂ ਬੋਝ ਕੀ ਸੀ?’ ਜੇ ਤੁਸੀਂ ਇਨ੍ਹਾਂ ਸ਼ਬਦਾਂ ਦੀ ਵਰਤੋਂ ਕਰੋਂਗੇ ਤਾਂ ਯਹੋਵਾਹ ਤੁਹਾਨੂੰ ਇਹ ਗੱਲਾਂ ਆਖੇਗਾ: ‘ਤੁਹਾਨੂੰ ਮੇਰੇ ਸੰਦੇਸ਼ ਨੂੰ “ਮੇਰੇ ਵੱਲੋਂ ਬੋਝ” ਨਹੀਂ ਆਖਣਾ ਚਾਹੀਦਾ ਸੀ। ਮੈਂ ਤੁਹਾਨੂੰ ਇਨ੍ਹਾਂ ਸ਼ਬਦਾਂ ਦੀ ਵਰਤੋਂ ਨਹੀਂ ਕਰਨ ਲਈ ਆਖਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਤੁਸੀਂ ਆਖੋ, “ਯਹੋਵਾਹ ਦਾ ਭਾਰ”, ਤਾਂ ਯਹੋਵਾਹ ਇਉਂ ਆਖਦਾ ਹੈ, ਏਸ ਲਈ ਕਿ ਤੁਸੀਂ ਏਹ ਗੱਲ ਕਹਿੰਦੇ ਹੋ, “ਯਹੋਵਾਹ ਦਾ ਭਾਰ”, ਅਤੇ ਮੈਂ ਤੁਹਾਨੂੰ ਅਖਵਾ ਘੱਲਿਆ ਕਿ “ਯਹੋਵਾਹ ਦਾ ਭਾਰ” ਨਾ ਆਖੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਤੁਸੀਂ ਆਖੋ, “ਯਹੋਵਾਹ ਦਾ ਭਾਰ,” ਤਾਂ ਯਹੋਵਾਹ ਐਉਂ ਆਖਦਾ ਹੈ, ਇਸ ਲਈ ਕਿ ਤੁਸੀਂ ਇਹ ਗੱਲ ਕਹਿੰਦੇ ਹੋ, “ਯਹੋਵਾਹ ਦਾ ਭਾਰ,” ਅਤੇ ਮੈਂ ਤੁਹਾਨੂੰ ਅਖਵਾ ਭੇਜਿਆ ਕਿ “ਯਹੋਵਾਹ ਦਾ ਭਾਰ” ਨਾ ਆਖੋ