Jeremiah 23:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਆਪਣੀਆਂ ਭੇਡਾਂ ਲਈ ਨਵੇਂ ਅਯਾਲੀ ਰੱਖਾਂਗਾ। ਉਹ ਅਯਾਲੀ ਮੇਰੀਆਂ ਭੇਡਾਂ ਦਾ ਧਿਆਨ ਰੱਖਣਗੇ। ਅਤੇ ਮੇਰੀਆਂ ਭੇਡਾਂ ਭੈਭੀਤ ਨਹੀਂ ਹੋਣਗੀਆਂ। ਮੇਰੀਆਂ ਭੇਡਾਂ ਵਿੱਚੋਂ ਕੋਈ ਵੀ ਗੁਆਚੇਗੀ ਨਹੀਂ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਓਹਨਾਂ ਉੱਤੇ ਅਯਾਲੀ ਖੜੇ ਕਰਾਂਗਾ ਜਿਹੜੇ ਓਹਨਾਂ ਨੂੰ ਚਾਰਨਗੇ। ਉਹ ਫੇਰ ਨਾ ਡਰਨਗੇ ਅਤੇ ਨਾ ਘਬਰਾਉਣਗੇ, ਨਾ ਓਹਨਾਂ ਵਿੱਚੋਂ ਕੋਈ ਗਵਾਚੇਗੀ, ਯਹੋਵਾਹ ਦਾ ਵਾਕ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਹਨਾਂ ਉੱਤੇ ਅਯਾਲੀ ਖੜੇ ਕਰਾਂਗਾ ਜਿਹੜੇ ਉਹਨਾਂ ਨੂੰ ਚਾਰਨਗੇ। ਉਹ ਫਿਰ ਨਾ ਡਰਨਗੇ ਅਤੇ ਨਾ ਘਬਰਾਉਣਗੇ, ਨਾ ਉਹਨਾਂ ਵਿੱਚੋਂ ਕੋਈ ਗਵਾਚੇਗੀ, ਯਹੋਵਾਹ ਦਾ ਵਾਕ ਹੈ।