Jeremiah 23:40 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਮੈਂ ਤੁਹਾਨੂੰ ਸਦਾ ਲਈ ਸ਼ਰਮਸਾਰ ਕਰ ਦਿਆਂਗਾ। ਤੁਸੀਂ ਕਦੇ ਵੀ ਆਪਣੀ ਨਮੋਸ਼ੀ ਨੂੰ ਭੁੱਲ ਨਹੀਂ ਸੱਕੋਗੇ।’”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਸਦਾ ਦਾ ਉਲਾਹਮਾ ਅਤੇ ਸਦਾ ਦੀ ਸ਼ਰਮਿੰਦਗੀ ਤੁਹਾਡੇ ਉੱਤੇ ਲਿਆਵਾਂਗਾ ਜਿਹੜੀ ਕਦੀ ਵੀ ਨਾ ਭੁੱਲੇਗੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੈਂ ਸਦਾ ਦਾ ਉਲਾਹਮਾ ਅਤੇ ਸਦਾ ਦੀ ਸ਼ਰਮਿੰਦਗੀ ਤੁਹਾਡੇ ਉੱਤੇ ਲਿਆਵਾਂਗਾ ਜਿਹੜੀ ਕਦੀ ਵੀ ਨਾ ਭੁੱਲੇਗੀ।