Jeremiah 23:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇਕ ‘ਅੰਕੁਰ’ ਦੇ ਸਮੇਂ ਵਿੱਚ, ਯਹੂਦਾਹ ਦੇ ਲੋਕ ਬਚ ਜਾਣਗੇ। ਅਤੇ ਇਸਰਾਏਲ ਸੁਰੱਖਿਅਤ ਰਹੇਗਾ। ਇਹ ਉਸਦਾ ਨਾਮ ਹੋਵੇਗਾ: ਯਹੋਵਾਹ ਹੀ ਸਾਡੀ ਨੇਕੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਦਿਨਾਂ ਵਿੱਚ ਯਹੂਦਾਹ ਬਚਾਇਆ ਜਾਵੇਗਾ ਅਤੇ ਇਸਰਾਏਲ ਸੁਖ ਨਾਲ ਵੱਸੇਗਾ ਅਤੇ ਉਹ ਦਾ ਏਹ ਨਾਮ ਹੋਵੇਗਾ ਜਿਹ ਦੇ ਨਾਲ ਉਹ ਪੁਕਾਰਿਆ ਜਾਵੇਗਾ, “ਯਹੋਵਾਹ ਸਾਡਾ ਧਰਮ”।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਦਿਨਾਂ ਵਿੱਚ ਯਹੂਦਾਹ ਬਚਾਇਆ ਜਾਵੇਗਾ ਅਤੇ ਇਸਰਾਏਲ ਸੁੱਖ ਨਾਲ ਵੱਸੇਗਾ ਅਤੇ ਉਹ ਦਾ ਇਹ ਨਾਮ ਹੋਵੇਗਾ ਜਿਸ ਦੇ ਨਾਲ ਉਹ ਪੁਕਾਰਿਆ ਜਾਵੇਗਾ, “ਯਹੋਵਾਹ ਸਾਡਾ ਧਰਮ”