Jeremiah 23:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਸ ਲਈ ਸਮਾਂ ਆ ਰਿਹਾ ਹੈ, ਇਹ ਸੰਦੇਸ਼ ਯਹੋਵਾਹ ਵੱਲੋਂ ਹੈ, “ਜਦੋਂ ਲੋਕ ਫ਼ੇਰ ਕਦੇ ਯਹੋਵਾਹ ਦਾ ਪੁਰਾਣਾ ਇਕਰਾਰ ਨਹੀਂ ਦੁਹਰਾਉਣਗੇ। ਪੁਰਾਣਾ ਇਕਰਾਰ ਹੈ: ‘ਜਿਵੇਂ ਕਿ ਯਹੋਵਾਹ ਸਾਖੀ ਹੈ, ਯਹੋਵਾਹ ਹੀ ਹੈ ਜਿਸ ਨੇ ਇਸਰਾਏਲ ਦੇ ਲੋਕਾਂ ਨੂੰ ਮਿਸਰ ਦੀ ਧਰਤੀ ਤੋਂ ਬਾਹਰ ਲਿਆਂਦਾ ਸੀ।’
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਵੇਖੋ, ਓਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਓਹ ਫੇਰ ਨਾ ਆਖਣਗੇ, “ਯਹੋਵਾਹ ਦੀ ਸੌਂਹ ਜਿਹੜਾ ਇਸਰਾਏਲੀਆਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਉਹ ਫਿਰ ਨਾ ਆਖਣਗੇ, “ਯਹੋਵਾਹ ਦੀ ਸਹੁੰ ਜਿਹੜਾ ਇਸਰਾਏਲੀਆਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ”