Jeremiah 24:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਉਨ੍ਹਾਂ ਦੇ ਖਿਲਾਫ਼ ਤਲਵਾਰ, ਭੁੱਖ ਅਤੇ ਬਿਮਾਰੀ ਭੇਜਾਂਗਾ। ਮੈਂ ਉਨ੍ਹਾਂ ਉੱਤੇ ਉਦੋਂ ਤੀਕ ਹਮਲਾ ਕਰਾਂਗਾ ਜਦੋਂ ਤੀਕ ਉਹ ਸਾਰੇ ਮਰ ਨਹੀਂ ਜਾਂਦੇ। ਫ਼ੇਰ ਉਹ ਉਸ ਧਰਤੀ ਉੱਤੇ ਨਹੀਂ ਹੋਣਗੇ ਜਿਹੜੀ ਮੈਂ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤੀ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਓਹਨਾਂ ਵਿੱਚ ਤਲਵਾਰ, ਕਾਲ ਅਰ ਬਵਾ ਨੂੰ ਘੱਲਾਂਗਾ ਏੱਥੋਂ ਤੀਕ ਕਿ ਉਸ ਭੋਂ ਉੱਤੋਂ ਜਿਹੜੀ ਮੈਂ ਓਹਨਾਂ ਨੂੰ ਅਤੇ ਓਹਨਾਂ ਦੇ ਪਿਉ ਦਾਦਿਆਂ ਨੂੰ ਦਿੱਤੀ ਸੀ ਓਹ ਮੁੱਕ ਜਾਣ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਹਨਾਂ ਵਿੱਚ ਤਲਵਾਰ, ਕਾਲ ਅਤੇ ਬਵਾ ਨੂੰ ਭੇਜਾਂਗਾ ਇੱਥੋਂ ਤੱਕ ਕਿ ਉਸ ਭੋਂ ਉੱਤੋਂ ਜਿਹੜੀ ਮੈਂ ਉਹਨਾਂ ਨੂੰ ਅਤੇ ਉਹਨਾਂ ਦੇ ਪੁਰਖਿਆਂ ਨੂੰ ਦਿੱਤੀ ਸੀ ਉਹ ਮੁੱਕ ਜਾਣ।