Jeremiah 25:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਆਖਿਆ ਹੈ ਕਿ ਬਾਬਲ ਉੱਤੇ ਬਹੁਤ ਸਾਰੀਆਂ ਮਾੜੀਆਂ ਗੱਲਾਂ ਵਾਪਰਨਗੀਆਂ। ਉਹ ਸਾਰੀਆਂ ਗੱਲਾਂ ਵਾਪਰਨਗੀਆਂ। ਯਿਰਮਿਯਾਹ ਨੇ ਉਨ੍ਹਾਂ ਵਿਦੇਸ਼ੀ ਕੌਮਾਂ ਬਾਰੇ ਪ੍ਰਚਾਰ ਕੀਤਾ ਸੀ। ਅਤੇ ਉਹ ਸਾਰੀਆਂ ਚੇਤਾਵਨੀਆਂ ਇਸ ਪੁਸਤਕ ਅੰਦਰ ਲਿਖੀਆਂ ਹੋਈਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਉਸ ਦੇਸ ਉੱਤੇ ਓਹ ਸਾਰੀਆਂ ਗੱਲਾਂ ਲਿਆਵਾਂਗਾ ਜਿਹੜੀਆਂ ਮੈਂ ਉਸ ਦੇ ਵਿਰੁੱਧ ਬੋਲਿਆ ਹਾਂ ਅਰਥਾਤ ਓਹ ਸਾਰੀਆਂ ਗੱਲਾਂ ਜਿਹੜੀਆਂ ਏਸ ਪੋਥੀ ਵਿੱਚ ਲਿਖਿਆ ਹਨ ਜਿਹੜੀਆਂ ਯਿਰਮਿਯਾਹ ਸਾਰੀਆਂ ਕੌਮਾਂ ਦੇ ਵਿਰੁੱਧ ਅਗੰਮ ਵਾਕ ਕਰ ਕੇ ਬੋਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੈਂ ਉਸ ਦੇਸ ਉੱਤੇ ਉਹ ਸਾਰੀਆਂ ਗੱਲਾਂ ਲਿਆਵਾਂਗਾ ਜਿਹੜੀਆਂ ਮੈਂ ਉਹਨਾਂ ਦੇ ਵਿਰੁੱਧ ਬੋਲਿਆ ਹਾਂ ਅਰਥਾਤ ਉਹ ਸਾਰੀਆਂ ਗੱਲਾਂ ਜਿਹੜੀਆਂ ਇਸ ਪੋਥੀ ਵਿੱਚ ਲਿਖੀਆਂ ਹਨ ਜਿਹੜੀਆਂ ਯਿਰਮਿਯਾਹ ਸਾਰੀਆਂ ਕੌਮਾਂ ਦੇ ਵਿਰੁੱਧ ਅਗੰਮ ਵਾਕ ਕਰ ਕੇ ਬੋਲਿਆ