Jeremiah 26:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਜਾਜਕਾਂ ਅਤੇ ਨਬੀਆਂ ਨੇ ਹਾਕਮਾਂ ਅਤੇ ਹੋਰ ਸਾਰੇ ਲੋਕਾਂ ਨਾਲ ਗੱਲ ਕੀਤੀ। ਉਨ੍ਹਾਂ ਨੇ ਆਖਿਆ, “ਯਿਰਮਿਯਾਹ ਨੂੰ ਮਾਰ ਦੇਣਾ ਚਾਹੀਦਾ ਹੈ। ਉਸ ਨੇ ਯਰੂਸ਼ਲਮ ਬਾਰੇ ਮੰਦੀਆਂ ਗੱਲਾਂ ਆਖੀਆਂ ਹਨ। ਤੁਸੀਂ ਉਸ ਨੂੰ ਇਹ ਗੱਲਾਂ ਆਖਦਿਆਂ ਸੁਣਿਆ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜਾਜਕਾਂ ਅਤੇ ਨਬੀਆਂ ਨੇ ਸਰਦਾਰਾਂ ਅਤੇ ਸਾਰੇ ਲੋਕਾਂ ਨੂੰ ਆਖਿਆ ਕਿ ਏਹ ਮਨੁੱਖ ਮੌਤ ਦੇ ਜੋਗ ਹੈ ਕਿਉਂ ਜੋ ਏਸ ਨੇ ਏਸ ਸ਼ਹਿਰ ਦੇ ਵਿਖੇ ਅਗੰਮ ਵਾਚਿਆ ਜਿਵੇਂ ਤੁਸੀਂ ਆਪਣੀਂ ਕੰਨੀਂ ਸੁਣਿਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜਾਜਕਾਂ ਅਤੇ ਨਬੀਆਂ ਨੇ ਸਰਦਾਰਾਂ ਅਤੇ ਸਾਰੇ ਲੋਕਾਂ ਨੂੰ ਆਖਿਆ ਕਿ ਇਹ ਮਨੁੱਖ ਮੌਤ ਦੇ ਜੋਗ ਹੈ ਕਿਉਂ ਜੋ ਇਸ ਨੇ ਇਸ ਸ਼ਹਿਰ ਦੇ ਬਾਰੇ ਅਗੰਮ ਵਾਚਿਆ ਜਿਵੇਂ ਤੁਸੀਂ ਆਪਣੀਂ ਕੰਨੀਂ ਸੁਣਿਆ ਹੈ