Jeremiah 26:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਯਿਰਮਿਯਾਹ ਨੇ ਯਹੂਦਾਹ ਦੇ ਸਾਰੇ ਹਾਕਮਾਂ ਅਤੇ ਹੋਰ ਸਾਰੇ ਲੋਕਾਂ ਨਾਲ ਗੱਲ ਕੀਤੀ। ਉਸ ਨੇ ਆਖਿਆ, “ਯਹੋਵਾਹ ਨੇ ਮੈਨੂੰ ਇਸ ਮੰਦਰ ਅਤੇ ਇਸ ਸ਼ਹਿਰ ਬਾਰੇ ਇਹ ਗੱਲਾਂ ਆਖਣ ਲਈ ਭੇਜਿਆ ਹੈ। ਹਰ ਉਹ ਗੱਲ ਜਿਹੜੀ ਤੁਸੀਂ ਸੁਣੀ ਹੈ ਉਹ ਯਹੋਵਾਹ ਵੱਲੋਂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਿਰਮਿਯਾਹ ਨੇ ਸਾਰੇ ਸਰਦਾਰਾਂ ਅਤੇ ਸਾਰੇ ਲੋਕਾਂ ਨੂੰ ਆਖਿਆ ਕਿ ਯਹੋਵਾਹ ਨੇ ਮੈਨੂੰ ਘੱਲਿਆ ਕਿ ਏਸ ਘਰ ਦੇ ਵਿਰੁੱਧ ਅਤੇ ਏਸ ਸ਼ਹਿਰ ਦੇ ਵਿਰੁੱਧ ਏਹਨਾਂ ਸਾਰੀਆਂ ਗੱਲਾਂ ਲਈ ਜਿਹੜੀਆਂ ਤੁਸਾਂ ਸੁਣੀਆਂ ਹਨ ਅਗੰਮ ਵਾਚਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਿਰਮਿਯਾਹ ਨੇ ਸਾਰੇ ਸਰਦਾਰਾਂ ਅਤੇ ਸਾਰੇ ਲੋਕਾਂ ਨੂੰ ਆਖਿਆ ਕਿ ਯਹੋਵਾਹ ਨੇ ਮੈਨੂੰ ਭੇਜਿਆ ਕਿ ਇਸ ਘਰ ਦੇ ਵਿਰੁੱਧ ਅਤੇ ਇਸ ਸ਼ਹਿਰ ਦੇ ਵਿਰੁੱਧ ਇਹਨਾਂ ਸਾਰੀਆਂ ਗੱਲਾਂ ਲਈ ਜਿਹੜੀਆਂ ਤੁਸੀਂ ਸੁਣੀਆਂ ਹਨ ਅਗੰਮ ਵਾਚਿਆ