Jeremiah 26:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਹਾਕਮ ਅਤੇ ਹੋਰ ਸਾਰੇ ਲੋਕ ਬੋਲੇ। ਉਨ੍ਹਾਂ ਲੋਕਾਂ ਨੇ ਜਾਜਕਾਂ ਅਤੇ ਨਬੀਆਂ ਨੂੰ ਆਖਿਆ, “ਯਿਰਮਿਯਾਹ ਨੂੰ ਮਾਰਨਾ ਨਹੀਂ ਚਾਹੀਦਾ। ਜਿਹੜੀਆਂ ਗੱਲਾਂ ਯਿਰਮਿਯਾਹ ਨੇ ਸਾਨੂੰ ਆਖੀਆਂ ਹਨ ਉਹ ਯਹੋਵਾਹ ਸਾਡੇ ਪਰਮੇਸ਼ੁਰ ਵੱਲੋਂ ਹੀ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਸਰਦਾਰਾਂ ਨੇ ਅਤੇ ਸਾਰੇ ਲੋਕਾਂ ਨੇ ਜਾਜਕਾਂ ਅਤੇ ਨਬੀਆਂ ਨੂੰ ਆਖਿਆ ਕਿ ਏਹ ਮਨੁੱਖ ਮੌਤ ਦੇ ਜੋਗ ਨਹੀਂ ਕਿਉਂ ਜੋ ਏਹ ਯਹੋਵਾਹ ਸਾਡੇ ਪਰਮੇਸ਼ੁਰ ਦੇ ਨਾਮ ਉੱਤੇ ਸਾਡੇ ਨਾਲ ਬੋਲਿਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸਰਦਾਰਾਂ ਨੇ ਅਤੇ ਸਾਰੇ ਲੋਕਾਂ ਨੇ ਜਾਜਕਾਂ ਅਤੇ ਨਬੀਆਂ ਨੂੰ ਆਖਿਆ ਕਿ ਇਹ ਮਨੁੱਖ ਮੌਤ ਦੇ ਜੋਗ ਨਹੀਂ ਕਿਉਂ ਜੋ ਇਹ ਯਹੋਵਾਹ ਸਾਡੇ ਪਰਮੇਸ਼ੁਰ ਦੇ ਨਾਮ ਉੱਤੇ ਸਾਡੇ ਨਾਲ ਬੋਲਿਆ ਹੈ