Jeremiah 26:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਰਾਜੇ ਯਹੋਯਾਕੀਮ ਨੇ ਇੱਕ ਅਲਨਾਥਾਨ ਨਾਮ ਦੇ ਬੰਦੇ ਅਤੇ ਕੁਝ ਹੋਰ ਲੋਕਾਂ ਨੂੰ ਮਿਸਰ ਭੇਜਿਆ। ਅਲਨਾਥਾਨ ਅਕਬੋਰ ਨਾਂ ਦੇ ਇੱਕ ਬੰਦੇ ਦਾ ਪੁੱਤਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਯਾਕੀਮ ਪਾਤਸ਼ਾਹ ਨੇ ਮਨੁੱਖਾਂ ਨੂੰ ਮਿਸਰ ਵਿੱਚ ਘੱਲਿਆ ਅਰਥਾਤ ਅਲਨਾਥਾਨ ਨੂੰ ਜਿਹੜਾ ਅਕਬੋਰ ਦਾ ਪੁੱਤ੍ਰ ਸੀ ਅਤੇ ਉਹ ਦੇ ਨਾਲ ਹੋਰ ਮਨੁੱਖ ਵੀ ਮਿਸਰ ਨੂੰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਯਹੋਯਾਕੀਮ ਰਾਜੇ ਨੇ ਮਨੁੱਖਾਂ ਨੂੰ ਮਿਸਰ ਵਿੱਚ ਭੇਜਿਆ ਅਰਥਾਤ ਅਲਨਾਥਾਨ ਨੂੰ ਜਿਹੜਾ ਅਕਬੋਰ ਦਾ ਪੁੱਤਰ ਸੀ ਅਤੇ ਉਹ ਦੇ ਨਾਲ ਹੋਰ ਮਨੁੱਖ ਵੀ ਮਿਸਰ ਨੂੰ