Jeremiah 26:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਲੋਕਾਂ ਨੇ ਊਰੀਯਾਹ ਨੂੰ ਮਿਸਰ ਵਿੱਚੋਂ ਲਿਆਂਦਾ। ਫ਼ੇਰ ਉਹ ਲੋਕ ਊਰੀਯਾਹ ਨੂੰ ਰਾਜੇ ਯਹੋਯਾਕੀਮ ਕੋਲ ਲੈ ਗਏ। ਯਹੋਯਾਕੀਮ ਨੇ ਊਰੀਯਾਹ ਨੂੰ ਤਲਵਾਰ ਨਾਲ ਕਤਲ ਕਰਨ ਦਾ ਹੁਕਮ ਦੇ ਦਿੱਤਾ। ਊਰੀਯਾਹ ਦੀ ਲਾਸ਼ ਨੂੰ ਉਸ ਕਬਰਿਸਤਾਨ ਵਿੱਚ ਸੁੱਟ ਦਿੱਤਾ ਗਿਆ ਜਿੱਥੇ ਗਰੀਬ ਲੋਕਾਂ ਨੂੰ ਦਫ਼ਨ ਕੀਤਾ ਜਾਂਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਊਰੀਯਾਹ ਨੂੰ ਮਿਸਰ ਤੋਂ ਬਾਹਰ ਲਿਆਏ ਅਤੇ ਉਹ ਯਹੋਯਾਕੀਮ ਪਾਤਸ਼ਾਹ ਦੇ ਕੋਲ ਲਿਆਂਦਾ ਗਿਆ। ਉਹ ਨੇ ਉਸ ਨੂੰ ਤਲਵਾਰ ਨਾਲ ਮਾਰ ਦਿੱਤਾ ਅਤੇ ਉਸ ਦੀ ਲੋਥ ਆਮ ਲੋਕਾਂ ਦੇ ਕਬਰਸਤਾਨ ਵਿੱਚ ਸੁਟਵਾ ਦਿੱਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਊਰਿੱਯਾਹ ਨੂੰ ਮਿਸਰ ਤੋਂ ਬਾਹਰ ਲਿਆਏ ਅਤੇ ਉਹ ਯਹੋਯਾਕੀਮ ਰਾਜਾ ਦੇ ਕੋਲ ਲਿਆਂਦਾ ਗਿਆ। ਉਹ ਨੇ ਉਸ ਨੂੰ ਤਲਵਾਰ ਨਾਲ ਮਾਰ ਦਿੱਤਾ ਅਤੇ ਉਸ ਦੀ ਲੋਥ ਆਮ ਲੋਕਾਂ ਦੇ ਕਬਰਸਤਾਨ ਵਿੱਚ ਸੁੱਟਵਾ ਦਿੱਤੀ