Jeremiah 27:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਉਹ ਲੋਕ ਤੁਹਾਡੇ ਨਾਲ ਝੂਠ ਬੋਲ ਰਹੇ ਹਨ। ਉਹ ਲੋਕ ਸਿਰਫ਼ ਤੁਹਾਨੂੰ ਵਤਨੋ ਦੂਰ ਲਿਜਾਣ ਦਾ ਕਾਰਣ ਬਣਨਗੇ। ਮੈਂ ਤੁਹਾਨੂੰ ਆਪਣੇ ਘਰ ਛੱਡਣ ਲਈ ਮਜ਼ਬੂਰ ਕਰਾਂਗਾ। ਅਤੇ ਤੁਸੀਂ ਪਰਾਏ ਦੇਸ਼ ਵਿੱਚ ਜਾਕੇ ਮਰੋਗੇ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਤਾਂ ਤੁਹਾਡੇ ਨਾਲ ਝੂਠੇ ਅਗੰਮ ਵਾਚਦੇ ਹਨ ਤਾਂ ਜੋ ਤੁਹਾਨੂੰ ਤੁਹਾਡੀ ਭੂਮੀ ਵਿੱਚੋਂ ਦੂਰ ਲੈ ਜਾਣ ਅਤੇ ਮੈਂ ਤੁਹਾਨੂੰ ਹੱਕ ਦਿਆਂ ਅਤੇ ਤੁਸੀਂ ਮਿਟ ਜਾਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਤਾਂ ਤੁਹਾਡੇ ਨਾਲ ਝੂਠੇ ਅਗੰਮ ਵਾਚਦੇ ਹਨ ਤਾਂ ਜੋ ਤੁਹਾਨੂੰ ਤੁਹਾਡੀ ਭੂਮੀ ਵਿੱਚੋਂ ਦੂਰ ਲੈ ਜਾਣ ਅਤੇ ਮੈਂ ਤੁਹਾਨੂੰ ਹੱਕ ਦਿਆਂ ਤੁਸੀਂ ਮਿੱਟ ਜਾਓ