Jeremiah 27:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“‘ਪਰ ਉਹ ਕੌਮਾਂ ਜਿਨ੍ਹਾਂ ਨੇ ਬਾਬਲ ਦੇ ਰਾਜੇ ਦੀ ਅਧੀਨਗੀ ਕਬੂਲ ਕਰ ਲਈ ਹੋਵੇਗੀ ਉਹ ਜਿਉਣਗੀਆਂ। ਮੈਂ ਉਨ੍ਹਾਂ ਕੌਮਾਂ ਨੂੰ ਆਪਣੇ ਦੇਸ਼ ਵਿੱਚ ਰਹਿਣ ਅਤੇ ਬਾਬਲ ਦੇ ਰਾਜੇ ਦੀ ਸੇਵਾ ਕਰਨ ਦਿਆਂਗਾ।’ ਇਹ ਸੰਦੇਸ਼ ਯਹੋਵਾਹ ਵੱਲੋਂ ਹੈ। ‘ਉਨ੍ਹਾਂ ਕੌਮਾਂ ਦੇ ਲੋਕ ਆਪਣੀ ਧਰਤੀ ਅੰਦਰ ਰਹਿਣਗੇ ਅਤੇ ਉਸੇ ਦੀ ਖੇਤੀ ਕਰਨਗੇ।’”
Punjabi Bible 2016 - ਪਵਿੱਤਰ ਬਾਈਬਲ O.V.
ਉਹ ਕੌਮ ਜਿਹੜੀ ਬਾਬਲ ਦੇ ਪਾਤਸ਼ਾਹ ਦੇ ਜੂਲੇ ਹੇਠ ਆਪਣੇ ਧੌਣ ਦੇ ਦੇਵੇਗੀ ਅਤੇ ਉਸ ਦੀ ਟਹਿਲ ਕਰੇਗੀ ਉਹ ਨੂੰ ਮੈਂ ਉਹ ਦੀ ਭੂਮੀ ਵਿੱਚ ਰਹਿਣ ਦਿਆਂਗਾ ਭਈ ਉਸ ਨੂੰ ਵਾਹੇ ਅਤੇ ਉਸ ਵਿੱਚ ਵੱਸੇ, ਯਹੋਵਾਹ ਦਾ ਵਾਕ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਕੌਮ ਜਿਹੜੀ ਬਾਬਲ ਦੇ ਰਾਜਾ ਦੇ ਜੂਲੇ ਹੇਠ ਆਪਣੀ ਧੌਣ ਦੇ ਦੇਵੇਗੀ ਅਤੇ ਉਸ ਦੀ ਟਹਿਲ ਕਰੇਗੀ ਉਹ ਨੂੰ ਮੈਂ ਉਸ ਦੀ ਭੂਮੀ ਵਿੱਚ ਰਹਿਣ ਦਿਆਂਗਾ ਭਈ ਉਸ ਨੂੰ ਵਾਹੇ ਅਤੇ ਉਸ ਵਿੱਚ ਵੱਸੇ, ਯਹੋਵਾਹ ਦਾ ਵਾਕ ਹੈ।