Jeremiah 27:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਯਹੂਦਾਹ ਦੇ ਰਾਜੇ ਸਿਦਕੀਯਾਹ ਨੂੰ ਵੀ ਇਹੀ ਸੰਦੇਸ਼ ਦਿੱਤਾ ਸੀ। ਮੈਂ ਆਖਿਆ ਸੀ, “ਸਿਦਕੀਯਾਹ, ਤੈਨੂੰ ਆਪਣੀ ਗਰਦਨ ਬਾਬਲ ਦੇ ਰਾਜੇ ਦੇ ਜੂਲੇ ਹੇਠਾਂ ਪਾ ਦੇਣੀ ਚਾਹੀਦੀ ਹੈ ਅਤੇ ਉਸਦਾ ਹੁਕਮ ਮੰਨਣਾ ਚਾਹੀਦਾ ਹੈ। ਜੇ ਤੂੰ ਬਾਬਲ ਦੇ ਰਾਜੇ ਅਤੇ ਉਸ ਦੇ ਲੋਕਾਂ ਦੀ ਸੇਵਾ ਕਰੇਗਾ, ਤਾਂ ਤੂੰ ਜੀਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਨੂੰ ਮੈਂ ਏਹ ਸਾਰੀਆਂ ਗੱਲਾਂ ਬੋਲੀਆਂ ਕਿ ਬਾਬਲ ਤੇ ਪਾਤਸ਼ਾਹ ਦੇ ਜੂਲੇ ਹੇਠ ਆਪਣੀਆਂ ਧੌਣਾਂ ਰੱਖੋ, ਉਸ ਦੀ ਅਤੇ ਉਸ ਦੇ ਲੋਕਾਂ ਦੀ ਟਹਿਲ ਕਰੋ ਅਤੇ ਜੀਵੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦਾਹ ਦੇ ਰਾਜਾ ਸਿਦਕੀਯਾਹ ਨੂੰ ਮੈਂ ਇਹ ਸਾਰੀਆਂ ਗੱਲਾਂ ਬੋਲਿਆ ਕਿ ਬਾਬਲ ਦੇ ਰਾਜਾ ਦੇ ਜੂਲੇ ਹੇਠ ਆਪਣੀਆਂ ਧੌਣਾਂ ਰੱਖੋ, ਉਸ ਦੀ ਅਤੇ ਉਸ ਦੇ ਲੋਕਾਂ ਦੀ ਟਹਿਲ ਕਰੋ ਅਤੇ ਜੀਵੋ