Jeremiah 27:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਤੂੰ ਬਾਬਲ ਦੇ ਰਾਜੇ ਦੀ ਸੇਵਾ ਕਰਨੀ ਨਹੀਂ ਮਂਨੇਗਾ ਤਾਂ ਤੂੰ ਅਤੇ ਤੇਰੇ ਲੋਕ ਦੁਸ਼ਮਣ ਦੀ ਤਲਵਾਰ, ਭੁੱਖ ਨਂਗ ਅਤੇ ਭਿਆਨਕ ਬਿਮਾਰੀਆਂ ਹੱਥੋਂ ਮਾਰੇ ਜਾਓਗੇ। ਯਹੋਵਾਹ ਨੇ ਆਖਿਆ ਸੀ ਕਿ ਇਹ ਗੱਲਾਂ ਵਾਪਰਨਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਅਤੇ ਤੇਰੇ ਲੋਕ ਤਲਵਾਰ, ਕਾਲ ਅਤੇ ਬਵਾ ਨਾਲ ਕਿਉਂ ਮਰੋਗੇ ਜਿਵੇਂ ਯਹੋਵਾਹ ਓਹਨਾਂ ਕੌਮਾਂ ਵਿਖੇ ਬੋਲਿਆ ਜਿਹੜੀਆਂ ਬਾਬਲ ਦੇ ਪਾਤਸ਼ਾਹ ਦੀ ਟਹਿਲ ਨਾ ਕਰਨਗੀਆਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਅਤੇ ਤੇਰੇ ਕੋਲ ਤਲਵਾਰ, ਕਾਲ ਅਤੇ ਬਵਾ ਨਾਲ ਕਿਉਂ ਮਰੋਗੇ ਜਿਵੇਂ ਯਹੋਵਾਹ ਉਹਨਾਂ ਕੌਮਾਂ ਦੇ ਬਾਰੇ ਬੋਲਿਆ ਜਿਹੜੀਆਂ ਬਾਬਲ ਦੇ ਰਾਜਾ ਦੀ ਟਹਿਲ ਨਾ ਕਰਨਗੀਆਂ?