Jeremiah 27:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨਬੀਆਂ ਦੀ ਗੱਲ ਨਾ ਸੁਣੋ। ਬਾਬਲ ਦੇ ਰਾਜੇ ਦੀ ਸੇਵਾ ਕਰੋ। ਆਪਣੀ ਸਜ਼ਾ ਨੂੰ ਪ੍ਰਵਾਨ ਕਰ ਲਵੋ ਅਤੇ ਤੁਸੀਂ ਜਿਉਂਦੇ ਰਹੋਗੇ। ਤੁਹਾਡੇ ਲਈ ਯਰੂਸ਼ਲਮ ਦੇ ਇਸ ਸ਼ਹਿਰ ਦੇ ਤਬਾਹ ਕੀਤੇ ਜਾਣ ਦਾ ਕੋਈ ਕਾਰਣ ਨਹੀਂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਓਹਨਾਂ ਦੀ ਨਾ ਸੁਣੋ! ਬਾਬਲ ਦੇ ਪਾਤਸ਼ਾਹ ਦੀ ਟਹਿਲ ਕਰੋ ਅਤੇ ਜੀਉਂਦੇ ਰਹੋ। ਏਹ ਸ਼ਹਿਰ ਕਿਉਂ ਬਰਬਾਦ ਹੋਵੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਦੀ ਨਾ ਸੁਣੋ! ਬਾਬਲ ਦੇ ਰਾਜਾ ਦੀ ਟਹਿਲ ਕਰੋ ਅਤੇ ਜੀਉਂਦੇ ਰਹੋ। ਇਹ ਸ਼ਹਿਰ ਕਿਉਂ ਬਰਬਾਦ ਹੋਵੇ?