Jeremiah 27:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਰਬ ਸ਼ਕਤੀਮਾਨ ਯਹੋਵਾਹ ਉਨ੍ਹਾਂ ਚੀਜ਼ਾਂ ਬਾਰੇ ਇਹ ਆਖਦਾ ਹੈ ਜਿਹੜੀਆਂ ਹਾਲੇ ਵੀ ਯਰੂਸ਼ਲਮ ਵਿੱਚ ਬਚੀਆਂ ਹੋਈਆਂ ਹਨ। ਮੰਦਰ ਵਿੱਚ ਬਮਲੇ ਹਨ, ਕਾਂਸੀ ਦਾ ਸਮੁੰਦਰ ਹੈ, ਹਿਲਣ ਵਾਲੇ ਸਟੈਁਡ ਅਤੇ ਹੋਰ ਚੀਜ਼ਾਂ ਹਨ। ਬਾਬਲ ਦੇ ਰਾਜੇ ਨਬੂਕਦਨੱਸਰ ਨੇ ਉਹ ਚੀਜ਼ਾਂ ਯਰੂਸ਼ਲਮ ਵਿੱਚ ਛੱਡ ਦਿੱਤੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਉਨ੍ਹਾਂ ਥੰਮ੍ਹਾਂ ਅਤੇ ਵੱਡੇ ਹੌਦ ਅਤੇ ਕੁਰਸੀਆਂ ਅਤੇ ਬਾਕੀ ਭਾਂਡਿਆਂ ਨਾ ਦੇ ਵਿਖੇ ਜਿਹੜੇ ਏਸ ਸ਼ਹਿਰ ਵਿੱਚ ਬਚ ਰਹੇ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਉਹਨਾਂ ਥੰਮ੍ਹਾਂ ਅਤੇ ਵੱਡੇ ਹੌਦ ਅਤੇ ਕੁਰਸੀਆਂ ਅਤੇ ਬਾਕੀ ਭਾਂਡਿਆਂ ਦੇ ਬਾਰੇ ਜਿਹੜੇ ਇਸ ਸ਼ਹਿਰ ਵਿੱਚ ਬਚ ਰਹੇ ਹਨ