Jeremiah 27:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਸੀ ਜੋ ਯਹੋਵਾਹ ਨੇ ਮੈਨੂੰ ਆਖਿਆ, “ਯਿਰਮਿਯਾਹ, ਡੰਡਿਆਂ ਅਤੇ ਰਸੀਆਂ ਤੋਂ ਇੱਕ ਜੂਲਾ ਬਣਾ ਅਤੇ ਇਸ ਨੂੰ ਆਪਣੀ ਗਰਦਨ ਉੱਤੇ ਰੱਖ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਹੋਵਾਹ ਨੇ ਮੈਨੂੰ ਐਉਂ ਆਖਿਆ ਕਿ ਨਹਿਣ ਅਤੇ ਜੂਲੇ ਆਪਣੇ ਲਈ ਬਣਾ ਅਤੇ ਓਹਨਾਂ ਨੂੰ ਆਪਣੀ ਧੌਣ ਉੱਤੇ ਰੱਖ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਹੋਵਾਹ ਨੇ ਮੈਨੂੰ ਇਸ ਤਰ੍ਹਾਂ ਆਖਿਆ ਕਿ ਨਹਿਣ ਅਤੇ ਜੂਲੇ ਆਪਣੇ ਲਈ ਬਣਾ ਅਤੇ ਉਹਨਾਂ ਨੂੰ ਆਪਣੀ ਧੌਣ ਉੱਤੇ ਰੱਖ