Jeremiah 27:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਨਬੂਕਦਨੱਸਰ ਉਦੋਂ ਉਨ੍ਹਾਂ ਚੀਜ਼ਾਂ ਨੂੰ ਲੈ ਕੇ ਨਹੀਂ ਗਿਆ ਜਦੋਂ ਉਸ ਨੇ ਯਹੂਦਾਹ ਦੇ ਰਾਜੇ ਯੇਹੋਇਆਚਿਨ ਨੂੰ ਕੈਦੀ ਬਣਾ ਕੇ ਲੈ ਗਿਆ ਸੀ। ਯੇਹੋਇਆਚਿਨ ਰਾਜੇ ਯਹੋਯਾਕੀਮ ਦਾ ਪੁੱਤਰ ਸੀ। ਨਬੂਕਦਨੱਸਰ ਯਹੂਦਾਹ ਅਤੇ ਯਰੂਸ਼ਲਮ ਦੇ ਹੋਰ ਵੀ ਕਈ ਮਹੱਤਵਪੂਰਣ ਬੰਦਿਆਂ ਨੂੰ ਲੈ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਿਨ੍ਹਾਂ ਨੂੰ ਬਾਬਲ ਦਾ ਪਾਤਸ਼ਾਹ ਨਬੂਕਦਰੱਸਰ ਨਾਲ ਲੈ ਗਿਆ ਜਦ ਯਹੂਦਾਹ ਦੇ ਪਾਤਸ਼ਾਹ ਯਹੋਯਾਕੀਮ ਦੇ ਪੁੱਤ੍ਰ ਯਕਾਨਯਾਹ ਨੂੰ ਅਤੇ ਯਹੂਦਾਹ ਅਤੇ ਯਰੂਸ਼ਲਮ ਦੇ ਸਾਰੇ ਸ਼ਰੀਫਾਂ ਨੂੰ ਯਰੂਸ਼ਲਮ ਵਿੱਚੋਂ ਅਸੀਰ ਕਰ ਕੇ ਬਾਬਲ ਨੂੰ ਲੈ ਗਿਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹਨਾਂ ਨੂੰ ਬਾਬਲ ਦੇ ਰਾਜਾ ਨਬੂਕਦਨੱਸਰ ਨਾ ਲੈ ਗਿਆ ਜਦ ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਪੁੱਤਰ ਯਕਾਨਯਾਹ ਨੂੰ ਅਤੇ ਯਹੂਦਾਹ ਅਤੇ ਯਰੂਸ਼ਲਮ ਦੇ ਸਾਰੇ ਸ਼ਰੀਫਾਂ ਨੂੰ ਯਰੂਸ਼ਲਮ ਵਿੱਚੋਂ ਗ਼ੁਲਾਮ ਕਰ ਕੇ ਬਾਬਲ ਨੂੰ ਲੈ ਗਿਆ ਸੀ