Jeremiah 27:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਉਨ੍ਹਾਂ ਚੀਜ਼ਾਂ ਬਾਰੇ ਜਿਹੜੀਆਂ ਹਾਲੇ ਵੀ ਮੰਦਰ ਵਿੱਚ ਅਤੇ ਯਰੂਸ਼ਲਮ ਦੇ ਰਾਜੇ ਦੇ ਮਹਿਲ ਅੰਦਰ ਹਾਲੇ ਵੀ ਰਹਿ ਗਈਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਹਾਂ, ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਓਹਨਾਂ ਭਾਂਡਿਆਂ ਵਿਖੇ ਜਿਹੜੇ ਯਹੋਵਾਹ ਦੇ ਭਵਨ ਵਿੱਚ ਅਤੇ ਯਹੂਦਾਹ ਦੇ ਪਾਤਸ਼ਾਹ ਦੇ ਮਹਿਲ ਅਤੇ ਯਰੂਸ਼ਲਮ ਵਿੱਚ ਰਹਿ ਗਏ ਹਨ ਐਉਂ ਆਖਦਾ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਂ, ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਉਹਨਾਂ ਭਾਂਡਿਆਂ ਬਾਰੇ ਜਿਹੜੇ ਯਹੋਵਾਹ ਦੇ ਭਵਨ ਵਿੱਚ ਅਤੇ ਯਹੂਦਾਹ ਦੇ ਰਾਜਾ ਦੇ ਮਹਿਲ ਅਤੇ ਯਰੂਸ਼ਲਮ ਵਿੱਚ ਰਹਿ ਗਏ ਹਨ ਇਸ ਤਰ੍ਹਾਂ ਆਖਦਾ ਹੈ,