Jeremiah 27:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਸਾਰੀਆਂ ਚੀਜ਼ਾਂ ਬਾਬਲ ਲਿਜਾਈਆਂ ਜਾਣਗੀਆਂ ਜਦੋਂ ਤੀਕ ਕਿ ਮੈਂ ਇੱਕ ਦਿਨ ਉਨ੍ਹਾਂ ਨੂੰ ਵਾਪਸ ਨਹੀਂ ਲਿਆਉਂਦਾ। ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਫ਼ੇਰ ਮੈਂ ਉਨ੍ਹਾਂ ਚੀਜ਼ਾਂ ਨੂੰ ਵਾਪਸ ਲਿਆਵਾਂਗਾ। ਮੈਂ ਉਨ੍ਹਾਂ ਚੀਜ਼ਾਂ ਨੂੰ ਇਸ ਥਾਂ ਫ਼ੇਰ ਰੱਖ ਦਿਆਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਓਹ ਬਾਬਲ ਵਿੱਚ ਲੈ ਜਾਏ ਜਾਣਗੇ ਅਤੇ ਉੱਥੇ ਉਸ ਦਿਨ ਤੀਕ ਕਿ ਮੈਂ ਓਹਨਾਂ ਵੱਲ ਧਿਆਨ ਨਾ ਦਿਆਂ ਰਹਿਣਗੇ, ਯਹੋਵਾਹ ਦਾ ਵਾਕ ਹੈ। ਤਾਂ ਮੈਂ ਓਹਨਾਂ ਨੂੰ ਲਿਆਵਾਂਗਾ ਅਤੇ ਮੁੜ ਏਸ ਅਸਥਾਨ ਵਿੱਚ ਰੱਖਾਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਬਾਬਲ ਵਿੱਚ ਲੈ ਜਾਏ ਜਾਣਗੇ ਅਤੇ ਉੱਥੇ ਉਸ ਦਿਨ ਤੱਕ ਰਹਿਣਗੇ ਜਦ ਤੱਕ ਮੈਂ ਉਹਨਾਂ ਵੱਲ ਧਿਆਨ ਨਾ ਦੇ, ਯਹੋਵਾਹ ਦਾ ਵਾਕ ਹੈ। ਤਾਂ ਮੈਂ ਉਹਨਾਂ ਨੂੰ ਲਿਆਵਾਂਗਾ ਅਤੇ ਮੁੜ ਇਸ ਸਥਾਨ ਵਿੱਚ ਰੱਖਾਂਗਾ।