Jeremiah 27:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਧਰਤੀ ਨੂੰ ਅਤੇ ਇਸ ਉੱਤੇ ਰਹਿਣ ਵਾਲੇ ਸਾਰੇ ਲੋਕਾਂ ਨੂੰ ਸਾਜਿਆ ਸੀ। ਮੈਂ ਧਰਤੀ ਉਤਲੇ ਸਾਰੇ ਜਾਨਵਰਾਂ ਨੂੰ ਸਾਜਿਆ ਸੀ। ਇਹ ਸਾਰਾ ਕੁਝ ਮੈਂ ਆਪਣੀ ਵੱਡੀ ਸ਼ਕਤੀ ਨਾਲ ਅਤੇ ਤਾਕਤਵਰ ਹੱਥ ਨਾਲ ਕੀਤਾ। ਮੈਂ ਜਿਸ ਕਿਸੇ ਨੂੰ ਚਾਹਾਂ ਇਹ ਧਰਤੀ ਦੇ ਸੱਕਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਧਰਤੀ ਨੂੰ, ਆਦਮੀਆਂ ਨੂੰ ਅਤੇ ਡੰਗਰਾਂ ਨੂੰ ਜਿਹੜੇ ਧਰਤੀ ਉੱਤੇ ਹਨ ਆਪਣੇ ਵੱਡੇ ਬਲ ਅਤੇ ਵਧਾਈ ਹੋਈ ਬਾਂਹ ਨਾਲ ਬਣਾਇਆ। ਮੈਂ ਏਹ ਉਹ ਨੂੰ ਦਿੰਦਾ ਹਾਂ ਜਿਹੜਾ ਮੇਰੀ ਨਿਗਾਹ ਵਿੱਚ ਠੀਕ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈ ਧਰਤੀ ਨੂੰ ਆਦਮੀਆਂ ਨੂੰ ਅਤੇ ਡੰਗਰਾਂ ਨੂੰ ਜਿਹੜੇ ਧਰਤੀ ਉੱਤੇ ਹਨ ਆਪਣੇ ਵੱਡੇ ਬਲ ਅਤੇ ਵਧਾਈ ਹੋਈ ਬਾਂਹ ਨਾਲ ਬਣਾਇਆ। ਮੈ ਇਹ ਉਹ ਨੂੰ ਦਿੰਦਾ ਹਾਂ ਜਿਹੜਾ ਮੇਰੀ ਨਿਗਾਹ ਵਿੱਚ ਠੀਕ ਹੈ