Jeremiah 27:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੁਣ ਮੈਂ ਤੁਹਾਡੇ ਸਾਰੇ ਦੇਸ਼ਾਂ ਨੂੰ ਬਾਬਲ ਦੇ ਰਾਜੇ ਨਬੂਕਦਨੱਸਰ ਨੂੰ ਦੇ ਦਿੱਤਾ ਹੈ। ਉਹ ਮੇਰਾ ਸੇਵਕ ਹੈ। ਮੈਂ ਜੰਗਲੀ ਜਾਨਵਰਾਂ ਕੋਲੋਂ ਵੀ ਉਸਦਾ ਆਗਿਆ ਪਾਲਨ ਕਰਾਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਮੈਂ ਏਹ ਸਾਰੇ ਦੇਸ ਆਪਣੇ ਟਹਿਲੂਏ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦੇ ਹੱਥ ਵਿੱਚ ਦੇ ਦਿੱਤੇ ਹਨ, ਨਾਲੇ ਖੇਤ ਦੇ ਪਸੂ ਵੀ ਭਈ ਓਹ ਉਸ ਦੀ ਸੇਵਾ ਕਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਮੈ ਇਹ ਸਾਰੇ ਦੇਸ ਆਪਣੇ ਟਹਿਲੂਏ ਬਾਬਲ ਦੇ ਰਾਜਾ ਨਬੂਕਦਨੱਸਰ ਦੇ ਹੱਥ ਵਿੱਚ ਦੇ ਦਿੱਤੇ ਹਨ, ਨਾਲੇ ਖੇਤ ਦੇ ਪਸ਼ੂ ਵੀ ਭਈ ਉਹ ਉਸ ਦੀ ਸੇਵਾ ਕਰਨ