Jeremiah 28:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਰਮਿਯਾਹ ਨੇ ਆਪਣੀ ਗਰਦਨ ਵਿੱਚ ਜੂਲਾ ਪਾਇਆ ਹੋਇਆ ਸੀ। ਤਾਂ ਨਬੀ ਹਨਨਯਾਹ ਨੇ ਉਸ ਜੂਲੇ ਨੂੰ ਯਿਰਮਿਯਾਹ ਦੀ ਗਰਦਨ ਤੋਂ ਉਤਾਰ ਦਿੱਤਾ। ਹਨਨਯਾਹ ਨੇ ਉਸ ਜੂਲੇ ਨੂੰ ਤੋੜ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਹਨਨਯਾਹ ਨਬੀ ਨੇ ਯਿਰਮਿਯਾਹ ਨਬੀ ਦੀ ਧੌਣ ਉੱਤੇ ਜੂਲਾ ਲਾਹਿਆ ਅਤੇ ਉਨ ਨੂੰ ਭੰਨ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਹਨਨਯਾਹ ਨਬੀ ਨੇ ਯਿਰਮਿਯਾਹ ਨਬੀ ਦੀ ਧੌਣ ਉੱਤੇ ਜੂਲਾ ਲਾਹਿਆ ਅਤੇ ਉਹ ਨੂੰ ਭੰਨ ਦਿੱਤਾ