Jeremiah 28:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਿਰਮਿਯਾਹ ਨੂੰ ਯਹੋਵਾਹ ਦਾ ਸੰਦੇਸ਼ ਮਿਲਿਆ। ਇਹ ਗੱਲ ਉਦੋਂ ਵਾਪਰੀ ਜਦੋਂ ਹਨਨਯਾਹ ਨੇ ਯਿਰਮਿਯਾਹ ਦੀ ਗਰਦਨ ਤੋਂ ਜੂਲਾ ਲਾਹ ਕੇ ਭੰਨ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਹਨਨਯਾਹ ਨਬੀ ਨੇ ਯਿਰਮਿਯਾਹ ਨਬੀ ਦੀ ਧੌਣ ਉੱਤੇ ਜੂਲਾ ਭੰਨ ਦਿੱਤਾਂ ਤਾਂ ਉਸ ਦੇ ਪਿੱਛੋਂ ਯਹੋਵਾਹ ਦਾ ਬਚਨ ਯਿਰਮਿਯਾਹ ਕੋਲ ਆਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਹਨਨਯਾਹ ਨਬੀ ਨੇ ਯਿਰਮਿਯਾਹ ਨਬੀ ਦੀ ਧੌਣ ਉੱਤੇ ਜੂਲਾ ਦਿੱਤਾ ਤਾਂ ਉਸ ਦੇ ਪਿੱਛੋਂ ਯਹੋਵਾਹ ਦਾ ਬਚਨ ਯਿਰਮਿਯਾਹ ਕੋਲ ਆਇਆ