Jeremiah 28:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਯਿਰਮਿਯਾਹ ਨੂੰ ਆਖਿਆ, “ਜਾਓ ਅਤੇ ਹਨਨਯਾਹ ਨੂੰ ਆਖੋ, ਯਹੋਵਾਹ ਇਹ ਆਖਦਾ ਹੈ: ‘ਤੂੰ ਲੱਕੜੀ ਦਾ ਜੂਲਾ ਤਾਂ ਤੋੜ ਦਿੱਤਾ ਹੈ। ਪਰ ਮੈਂ ਲੱਕੜੀ ਦੇ ਜੂਲੇ ਦੀ ਬਾਵੇਂ ਲੋਹੇ ਦਾ ਜੂਲਾ ਬਣਾਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਜਾਹ ਅਤੇ ਹਨਨਯਾਹ ਨੂੰ ਆਖ ਕਿ ਯਹੋਵਾਹ ਐਉਂ ਆਖਦਾ ਹੈ, ਤੈਂ ਲੱਕੜੀ ਦੇ ਜੂਲੇ ਤਾਂ ਭੰਨ ਦਿੱਤੇ ਹਨ ਪਰ ਤੈਂ ਉਨ੍ਹਾਂ ਦੇ ਥਾਂ ਲੋਹੇ ਦੇ ਜੂਲੇ ਬਣਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਾ ਅਤੇ ਹਨਨਯਾਹ ਨੂੰ ਆਖ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਤੂੰ ਲੱਕੜੀ ਦੇ ਜੂਲੇ ਤਾਂ ਭੰਨ ਦਿੱਤੇ ਹਨ ਪਰ ਤੂੰ ਉਹਨਾਂ ਦੇ ਥਾਂ ਲੋਹੇ ਦੇ ਜੂਲੇ ਬਣਾਏ