Jeremiah 28:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਨਬੀ ਯਿਰਮਿਯਾਹ ਨੇ ਨਬੀ ਹਨਨਯਾਹ ਨੂੰ ਆਖਿਆ, “ਸੁਣੋ, ਹਨਨਯਾਹ! ਯਹੋਵਾਹ ਨੇ ਤੈਨੂੰ ਨਹੀਂ ਭੇਜਿਆ। ਪਰ ਤੂੰ ਯਹੂਦਾਹ ਦੇ ਲੋਕਾਂ ਨੂੰ ਆਪਣੇ ਝੂਠ ਉੱਤੇ ਭਰੋਸਾ ਕਰਾ ਦਿੱਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਿਰਮਿਯਾਹ ਨਬੀ ਨੇ ਹਨਨਯਾਹ ਨਬੀ ਨੂੰ ਆਖਿਆ, ਹਨਨਯਾਹ, ਜ਼ਰਾ ਸੁਣ ਤਾਂ। ਯਹੋਵਾਹ ਨੇ ਤੈਨੂੰ ਨਹੀਂ ਘੱਲਿਆ, ਤੂੰ ਤਾਂ ਏਸ ਪਰਜਾ ਨੂੰ ਝੂਠੀ ਆਸ ਦਿੰਦਾ ਹੈਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਯਿਰਮਿਯਾਹ ਨਬੀ ਨੇ ਹਨਨਯਾਹ ਨਬੀ ਨੂੰ ਆਖਿਆ, ਹਨਨਯਾਹ, ਜ਼ਰਾ ਸੁਣ ਤਾਂ। ਯਹੋਵਾਹ ਨੇ ਤੈਨੂੰ ਨਹੀਂ ਭੇਜਿਆ, ਤੂੰ ਤਾਂ ਇਸ ਪਰਜਾ ਨੂੰ ਝੂਠੀ ਆਸ ਦਿੰਦਾ ਹੈਂ