Jeremiah 28:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਨਨਯਾਹ ਉਸੇ ਸਾਲ ਦੇ ਸੱਤਵੇਂ ਮਹੀਨੇ ਵਿੱਚ ਮਰ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਹਨਨਯਾਹ ਨਬੀ ਉਸੇ ਵਰ੍ਹੇ ਦੇ ਸੱਤਵੇਂ ਮਹੀਨੇ ਮਰ ਗਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਹਨਨਯਾਹ ਨਬੀ ਉਸੇ ਸਾਲ ਦੇ ਸੱਤਵੇਂ ਮਹੀਨੇ ਮਰ ਗਿਆ।