Jeremiah 28:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਨਬੀ ਯਿਰਮਿਯਾਹ ਨੇ ਨਬੀ ਹਨਨਯਾਹ ਨੂੰ ਜਵਾਬ ਦਿੱਤਾ। ਉਹ ਯਹੋਵਾਹ ਦੇ ਮੰਦਰ ਵਿੱਚ ਖਲੋਤੇ ਸਨ। ਜਾਜਕ ਅਤੇ ਉੱਥੋਂ ਦੇ ਸਾਰੇ ਲੋਕ ਯਿਰਮਿਯਾਹ ਦਾ ਜਵਾਬ ਸੁਣ ਸੱਕਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਿਰਮਿਯਾਹ ਨਬੀ ਹਨਨਯਾਹ ਨਬੀ ਨੂੰ ਜਾਜਕਾਂ ਦੇ ਵੇਖਦਿਆਂ ਅਤੇ ਸਾਰੇ ਲੋਕਾਂ ਦੇ ਵੇਖਦਿਆਂ ਜਿਹੜੇ ਯਹੋਵਾਹ ਦੇ ਭਵਨ ਵਿੱਚ ਖਲੋਤੇ ਸਨ ਬੋਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਿਰਮਿਯਾਹ ਨਬੀ ਹਨਨਯਾਹ ਨਬੀ ਨੂੰ ਜਾਜਕਾਂ ਦੇ ਵੇਖਦਿਆਂ ਅਤੇ ਸਾਰੇ ਲੋਕਾਂ ਦੇ ਵੇਖਦਿਆਂ ਜਿਹੜੇ ਯਹੋਵਾਹ ਦੇ ਭਵਨ ਵਿੱਚ ਖਲੋਤੇ ਸਨ ਬੋਲਿਆ