Jeremiah 28:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਪਰ ਜੋ ਮੈਂ ਆਖਦਾ ਹਾਂ ਉਸ ਨੂੰ ਧਿਆਨ ਨਾਲ ਸੁਣੋ, ਹਨਨਯਾਹ। ਜੋ ਮੈਂ ਤੁਹਾਨੂੰ, ਸਾਰੇ ਲੋਕਾਂ ਨੂੰ, ਆਖਦਾ ਹਾਂ ਉਸ ਨੂੰ ਧਿਆਨ ਨਾਲ ਸੁਣੋ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਵੀ ਏਹ ਗੱਲ ਸੁਣ ਜਿਹੜੀ ਮੈਂ ਤੇਰੇ ਕੰਨਾਂ ਵਿੱਚ ਅਤੇ ਸਾਰੇ ਲੋਕਾਂ ਦੇ ਕੰਨਾਂ ਵਿੱਚ ਆਖਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਵੀ ਇਹ ਗੱਲ ਸੁਣ ਜਿਹੜੀ ਮੈਂ ਤੇਰੇ ਕੰਨਾਂ ਵਿੱਚ ਆਖਾਂ