Jeremiah 28:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਜਿਹੜਾ ਨਬੀ ਇਹ ਪ੍ਰਚਾਰ ਕਰਦਾ ਹੈ ਕਿ ਸਾਨੂੰ ਅਮਨ ਮਿਲੇਗਾ ਉਸਦੀ ਪਰੀਖਿਆ ਅਵੱਸ਼ ਹੋਣੀ ਚਾਹੀਦੀ ਹੈ ਕਿ ਕੀ ਉਸ ਨੂੰ ਯਹੋਵਾਹ ਵੱਲੋਂ ਭੇਜਿਆ ਗਿਆ ਸੀ। ਜੇ ਉਸ ਨਬੀ ਦਾ ਸੰਦੇਸ਼ ਸੱਚ ਨਿਕਲਦਾ ਹੈ ਤਾਂ ਲੋਕ ਜਾਣ ਸੱਕਣਗੇ ਕਿ ਉਸ ਨੂੰ ਸੱਚਮੁੱਚ ਯਹੋਵਾਹ ਵੱਲੋਂ ਭੇਜਿਆ ਗਿਆ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਉਹ ਨਬੀ ਜਿਹੜੇ ਸ਼ਾਂਤੀ ਲਈ ਅਗੰਮ ਵਾਚਦਾ ਹੈ, ਜਦ ਉਸ ਨਬੀ ਦੀ ਗੱਲ ਪੂਰੀ ਹੋਵੇਗੀ ਤਦ ਜਾਣਿਆ ਜਾਵੇਗਾ ਕਿ ਉਹ ਨਬੀ ਨੂੰ ਸੱਚ ਮੁੱਚ ਯਹੋਵਾਹ ਨੇ ਘੱਲਿਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨਬੀ ਜਿਹੜਾ ਸ਼ਾਂਤੀ ਲਈ ਅਗੰਮ ਵਾਚਦਾ ਹੈ, ਜਦ ਉਸ ਨਬੀ ਦੀ ਗੱਲ ਪੂਰੀ ਹੋਵੇਗੀ ਤਦ ਜਾਣਿਆ ਜਾਵੇਗਾ ਕਿ ਉਹ ਨਬੀ ਨੂੰ ਸੱਚ-ਮੁੱਚ ਯਹੋਵਾਹ ਨੇ ਭੇਜਿਆ ਸੀ