Jeremiah 29:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਾਇਦ ਤੁਸੀਂ ਲੋਕ ਆਖੋ, “ਪਰ ਯਹੋਵਾਹ ਨੇ ਤਾਂ ਸਾਨੂੰ ਇੱਥੇ ਬਾਬਲ ਵਿੱਚ ਨਬੀ ਦਿੱਤੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਜੋ ਆਖਿਆ ਹੈ ਕਿ ਯਹੋਵਾਹ ਨੇ ਸਾਡੇ ਲਈ ਬਾਬਲ ਵਿੱਚ ਨਬੀ ਕਾਇਮ ਕੀਤੇ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਜੋ ਆਖਿਆ ਹੈ ਕਿ ਯਹੋਵਾਹ ਨੇ ਸਾਡੇ ਲਈ ਬਾਬਲ ਵਿੱਚ ਨਬੀ ਕਾਇਮ ਕੀਤੇ ਹਨ